Download Gurbani Pothi

215 By‪Waheguru‬   |   Free

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ।। ਗੁਰਬਾਣੀ ਪੜੋ ਗੁਰਬਾਣੀ ਸੁਣੋ ਗੁਰਬਾਣੀ ਸ਼ੇਅਰ ਕਰੋ। ਗੁਰਬਾਣੀ ਸਿੱਖ ਗੁਰੂਆਂ ਦੀਆਂ ਰਚਨਾਵਾਂ ਨੂੰ ਕਿਹਾ ਜਾਂਦਾ ਹੈ। ਗੁਰਬਾਣੀ ਸ਼ਬਦ ਦੋ ਸ਼ਬਦਾਂ ਤੋਂ ਬਣਿਆ ਹੈ, ਗੁਰ ਅਤੇ ਬਾਣੀ, ਗੁਰ ਤੋਂ ਭਾਵ ਗੁਰੂ ਹੈ ਅਤੇ ਬਾਣੀ ਤੋਂ ਭਾਵ ਹੈ ਸ਼ਬਦ। ਗੁਰੂ/ਸਤਿਗੁਰੂ ਇਸ ਜੀਵਨ-ਜਾਚ ਦਾ ਚਾਨਣ ਹੈ। ਬਿਨਾ ਚਾਨਣ ਮੁਨਾਰੇ ਦੇ ਜਿਵੇਂ ਕੋਈ ਯਾਤ੍ਰੀ ਭਟਕ ਸਕਦਾ ਹੈ, ਤਿਵੇਂ ਗੁਰੂ ਦੀ ਅਗਵਾਈ ਤੋਂ ਬਿਨਾ ਸਾਧਕ ਵੀ ਵਾਸਤਵਿਕ ਮਾਰਗ ਤੋਂ ਖੁੰਝ ਸਕਦਾ ਹੈ। - ਅਮਿ੍ਤ ਕੀਰਤਨ ਪੋਥੀ - ਗੁਰਬਾਣੀ ਦੇ ਅਨਮੋਲ ਸ਼ਬਦਾਂ ਦਾ ਇੱਕ ਗ੍ੰਥ ਵੀ ਇਸ ਐਪਲੀਕੇਸ਼ਨ ਵਿੱਚ ਉਪਲਬਦ ਹੈ। V 1
Download

Users who download this also download